ਪੰਜਾਬੀ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਸਭਾ, ਪਟਿਆਲਾ
Punjabi University Alumni Association, Patiala

ਵਿਭਾਗੀ ਪ੍ਰਾਜੈਕਟਾਂ ਨੂੰ ਪ੍ਰਕਾਸ਼ਿਤ ਕਰਨ ਲਈ ਵਿੱਤੀ ਸਹਾਇਤਾ

Development of Punjabi Language

project image
About Project:

ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੁਆਰਾ ਨਾਮਵਰ ਲੇਖਕਾਂ ਵੱਲੋਂ ਤਿਆਰ ਕੀਤੇ ਕਈ ਪ੍ਰਾਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹੇ ਹਨ। 
ਇਸ ਸਮੇਂ ਵਿਭਾਗ ਵਿੱਚ 20 ਦੇ ਕਰੀਬ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ । 
ਪਰ ਵਿੱਤੀ ਸਰੋਤਾਂ ਦੀ ਘਾਟ ਕਾਰਨ ਇਹ ਪ੍ਰਾਜੈਕਟ ਪ੍ਰਕਾਸ਼ਿਤ ਨਹੀਂ ਹੋ ਸਕੇ। 
ਇਨ੍ਹਾਂ ਪ੍ਰਾਜੈਕਟਾਂ ਨੂੰ ਨਾਮਵਰ ਲੇਖਕਾਂ ਦੁਆਰਾ ਪੂਰਾ ਕੀਤਾ ਗਿਆ ਹੈ। 
ਇਨ੍ਹਾਂ 20 ਪ੍ਰਾਜੈਕਟਾਂ ਦੀਆਂ 275 ਕਾਪੀਆਂ ਪ੍ਰਤੀ ਪ੍ਰਾਜੈਕਟ ਦੇ ਅਨੁਸਾਰ ਪ੍ਰਕਾਸ਼ਿਤ ਕੀਤੀਆਂ ਜਾਣੀਆਂ ਹਨ। 
ਪ੍ਰਾਜੈਕਟਾਂ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ। 
ਪੰਜਾਬੀ ਭਾਸ਼ਾ ਵਿਕਾਸ ਵਿਭਾਗ ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਕਾਸ਼ਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਤੋਂ ਵਿੱਤੀ ਸਹਾਇਤਾ ਦੀ ਗੁਜ਼ਾਰਿਸ਼ ਕਰਦਾ ਹੈ।