ਪੰਜਾਬੀ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਸਭਾ, ਪਟਿਆਲਾ
Punjabi University Alumni Association, Patiala

ਕਾਂਸਟੀਚੂਐਂਟ ਕਾਲਜਾਂ ਵਿੱਚ ਲਾਇਬ੍ਰੇਰੀ ਸਹੂਲਤਾਂ ਨੂੰ ਬਿਹਤਰ ਬਣਾਉਣਾ

Punjabi Univeristy Patiala

project image
About Project:

ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ 12 ਕਾਂਸਟੀਚੂਐਂਟ ਕਾਲਜ ਜੁੜੇ ਹੋਏ ਹਨ। 
ਇਨ੍ਹਾਂ ਵਿੱਚੋਂ ਬਹੁਤੇ ਕਾਲਜ ਪੰਜਾਬ ਦੇ ਦੂਰ-ਦੁਰਾਡੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉੱਚ ਸਿੱਖਿਆ ਪ੍ਰਦਾਨ ਕਰ ਰਹੇ ਹਨ। 
ਵਿਦਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਕਾਲਜਾਂ ਵਿੱਚ ਲਾਇਬ੍ਰੇਰੀ ਸਹੂਲਤਾਂ ਬਿਹਤਰ ਬਣਾਉਣਾ ਸਮੇਂ ਦੀ ਲੋੜ ਹੈ।
ਇਸ ਪ੍ਰਸਤਾਵ ਲਈ ਪਹਿਲੇ ਪੜਾਅ 'ਚ ਪੰਜ ਕਾਂਸਟੀਚੂਐਂਟ ਕਾਲਜਾਂ ਦੀਆਂ ਲਾਇਬ੍ਰੇਰੀ ਸਹੂਲਤਾਂ 'ਤੇ ਵਿਚਾਰ ਕੀਤਾ ਜਾਵੇਗਾ | 
ਪੰਜਾਬੀ ਯੂਨੀਵਰਸਿਟੀ ਆਪਣੇ ਸਾਬਕਾ ਵਿਦਿਆਰਥੀਆਂ ਨੂੰ ਇਨ੍ਹਾਂ ਕਾਲਜਾਂ ਵਿੱਚ ਲਾਇਬ੍ਰੇਰੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਵਿੱਤੀ ਸਹਾਇਤਾ ਦੇਣ ਲਈ ਸੱਦਾ ਦਿੰਦੀ ਹੈ।